ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ (12 ਜੁਲਾਈ, 2024)
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ 12 ਜੁਲਾਈ 2024 ਨੂੰ 19:03 ਵਜੇ ਹੋਵੇਗਾ। ਮੰਗਲ ਆਪਣੇ ਇਸ ਗੋਚਰ ਦੇ ਦੁਆਰਾ ਸ਼ੁੱਕਰ ਦੁਆਰਾ ਸ਼ਾਸਿਤ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਕਰ ਜਾਵੇਗਾ। ਆਮ ਤੌਰ ‘ਤੇ ਮੰਗਲ ਮੇਖ਼ ਅਤੇ ਬ੍ਰਿਸ਼ਚਕ ਰਾਸ਼ੀ ਉੱਤੇ ਸ਼ਾਸਨ ਕਰਦਾ ਹੈ। ਅਜਿਹੇ ਵਿੱਚ ਜੇਕਰ ਮੰਗਲ ਆਪਣੀ ਹੀ ਰਾਸ਼ੀ ਵਿੱਚ ਸਥਿਤ ਹੁੰਦਾ ਹੈ, ਤਾਂ ਇਸ ਨਾਲ ਸ਼ਕਤੀਸ਼ਾਲੀ ਰੂਚਕ ਯੋਗ ਦਾ ਨਿਰਮਾਣ ਹੁੰਦਾ ਹੈ, ਕਿਉਂਕਿ ਇਹ ਪ੍ਰਕਿਰਤਿਕ ਰਾਸ਼ੀ ਤੋਂ ਕੇਂਦਰ ਸਥਾਨ ਵਿੱਚ ਸਥਿਤ ਹੁੰਦਾ ਹੈ ਅਤੇ ਇਹ ਸਭ ਤੋਂ ਸ਼ਕਤੀਸ਼ਾਲੀ ਯੋਗਾਂ ਵਿੱਚੋਂ ਇੱਕ ਮੰਨਿਆ ਗਿਆ ਹੈ।
ਤੁਹਾਡੀ ਕੁੰਡਲੀ ਵਿੱਚ ਮੰਗਲ ਦੀ ਸਥਿਤੀ ਕੀ ਹੈ? ਵਿਦਵਾਨ ਜੋਤਸ਼ੀਆਂ ਨਾਲ਼ ਫੋਨ ‘ਤੇ ਗੱਲ ਕਰੋ ਅਤੇ ਜਵਾਬ ਪ੍ਰਾਪਤ ਕਰੋ
ਬ੍ਰਿਸ਼ਭ ਰਾਸ਼ੀ ਵਿੱਚ ਮੰਗਲ ਦਾ ਗੋਚਰ: ਵੈਦਿਕ ਜੋਤਿਸ਼ ਵਿੱਚ ਮੰਗਲ
ਵੈਦਿਕ ਜੋਤਿਸ਼ ਵਿੱਚ ਮੰਗਲ ਗ੍ਰਹਿ ਨੂੰ ਗ੍ਰਹਾਂ ਦਾ ਯੋਧਾ, ਮਰਦਾਨਾ ਸੁਭਾਅ ਵਾਲਾ, ਇੱਕ ਗਤੀਸ਼ੀਲ ਅਤੇ ਆਦੇਸ਼ ਦੇਣ ਵਾਲਾ ਗ੍ਰਹਿ ਮੰਨਿਆ ਗਿਆ ਹੈ। ਵੈਦਿਕ ਜੋਤਿਸ਼ ਵਿੱਚ ਮੰਗਲ ਗ੍ਰਹਿ ਨੂੰ ਗ੍ਰਹਾਂ ਦਾ ਯੋਧਾ, ਮਰਦਾਨਾ ਸੁਭਾਅ ਵਾਲਾ, ਇੱਕ ਗਤੀਸ਼ੀਲ ਅਤੇ ਆਦੇਸ਼ ਦੇਣ ਵਾਲਾ ਗ੍ਰਹਿ ਮੰਨਿਆ ਗਿਆ ਹੈ। ਇੱਥੇ ਅਸੀਂ ਮੰਗਲ ਦਾ ਬ੍ਰਿਸ਼ਭ ਵਿੱਚ ਗੋਚਰ ਹੋਣ ਨਾਲ ਸਭ 12 ਰਾਸ਼ੀਆਂ ਉੱਤੇ ਪੈਣ ਵਾਲ਼ੇ ਸਕਾਰਾਤਮਕ ਅਤੇ ਨਕਾਰਾਤਮਕ ਪ੍ਰਭਾਵਾਂ ਬਾਰੇ ਜਾਣਕਾਰੀ ਹਾਸਿਲ ਕਰਾਂਗੇ। ਤਾਂ ਚੱਲੋ, ਆਓ ਅੱਗੇ ਵਧਦੇ ਹਾਂ ਅਤੇ ਇਸ ਖਾਸ ਲੇਖ ਤੇ ਮਾਧਿਅਮ ਤੋਂ ਜਾਣਕਾਰੀ ਪ੍ਰਾਪਤ ਕਰਦੇ ਹਾਂ ਕਿ ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਹੋਣ ਦਾ ਤੁਹਾਡੀ ਰਾਸ਼ੀ ‘ਤੇ ਕੀ ਪ੍ਰਭਾਵ ਪਵੇਗਾ ਅਤੇ ਇਸ ਦੇ ਨਕਾਰਾਤਮਕ ਪ੍ਰਭਾਵਾਂ ਤੋਂ ਬਚਣ ਦੇ ਲਈ ਤੁਸੀਂ ਕੀ ਉਪਾਅ ਕਰ ਸਕਦੇ ਹੋ।
Click Here To Read In English: Mars Transit In Taurus
ਬ੍ਰਿਸ਼ਭ ਰਾਸ਼ੀ ਵਿੱਚ ਮੰਗਲ ਦਾ ਗੋਚਰ: ਰਾਸ਼ੀ ਅਨੁਸਾਰ ਪ੍ਰਭਾਵ ਅਤੇ ਉਪਾਅ
ਮੇਖ਼ ਰਾਸ਼ੀ
ਮੇਖ਼ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਪਹਿਲੇ ਅਤੇ ਅੱਠਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਦੂਜੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਮੰਗਲ ਦਾ ਬ੍ਰਿਸ਼ਭ ਵਿੱਚ ਇਹ ਗੋਚਰ ਤੁਹਾਨੂੰ ਅਣਕਿਆਸੇ ਤਰੀਕਿਆਂ ਨਾਲ ਲਾਭ ਦਿਲਵਾਏਗਾ ਅਤੇ ਇਸ ਦੌਰਾਨ ਤੁਸੀਂ ਜ਼ਿਆਦਾ ਪੈਸਾ ਕਮਾਓਣ ਦੇ ਇੱਛੁਕ ਨਜ਼ਰ ਆਓਗੇ।
ਕਰੀਅਰ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਤੁਹਾਨੂੰ ਪਹਿਚਾਣ ਮਿਲੇਗੀ ਅਤੇ ਤੁਹਾਡੇ ਕੰਮ ਵਿੱਚ ਚੰਗੀ ਤਰੱਕੀ ਨਜ਼ਰ ਆਵੇਗੀ।
ਕਾਰੋਬਾਰੀ ਮੋਰਚੇ ਉੱਤੇ ਤੁਸੀਂ ਆਪਣੇ ਵੱਲੋਂ ਮੁਕਾਬਲੇ ਦੀ ਕੁਸ਼ਲਤਾ ਨਾਲ ਚੰਗਾ ਲਾਭ ਪ੍ਰਾਪਤ ਕਰ ਸਕੋਗੇ।
ਆਰਥਿਕ ਪੱਖ ਬਾਰੇ ਗੱਲ ਕਰੀਏ ਤਾਂ ਤੁਹਾਡੇ ਜੀਵਨ ਵਿੱਚ ਆਮਦਨ ਦਾ ਪ੍ਰਭਾਵ ਬਣਿਆ ਰਹੇਗਾ ਅਤੇ ਤੁਸੀਂ ਪੈਸਾ ਇਕੱਠਾ ਕਰਨ ਅਤੇ ਬੱਚਤ ਕਰਨ ਵਿੱਚ ਕਾਮਯਾਬ ਰਹੋਗੇ।
ਰਿਸ਼ਤਿਆਂ ਦੇ ਮੋਰਚੇ ਉੱਤੇ ਗੱਲ ਕਰੀਏ ਤਾਂ ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਤੁਸੀਂ ਆਪਣੇ ਜੀਵਨ ਸਾਥੀ ਦੇ ਨਾਲ ਚੰਗੇ ਤਾਲਮੇਲ ਦੇ ਨਾਲ ਚੰਗੀਆਂ ਕਦਰਾਂ-ਕੀਮਤਾਂ ਕਾਇਮ ਕਰੋਗੇ।
ਸਿਹਤ ਦੇ ਮੋਰਚੇ ਉੱਤੇ ਤੁਸੀਂ ਆਪਣੇ ਦ੍ਰਿੜ ਸੰਕਲਪ ਅਤੇ ਸਾਹਸ ਨਾਲ ਚੰਗੀ ਸਿਹਤ ਦਾ ਲਾਭ ਲਓਗੇ।
ਉਪਾਅ: ਮੰਗਲਵਾਰ ਨੂੰ ਕੇਤੂ ਗ੍ਰਹਿ ਦੇ ਲਈ ਹਵਨ ਕਰਵਾਓ।
ਮੇਖ਼ ਰਾਸ਼ੀ ਦਾ ਅਗਲੇ ਹਫਤੇ ਦਾ ਰਾਸ਼ੀਫਲ
ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ
ਬ੍ਰਿਸ਼ਭ ਰਾਸ਼ੀ
ਬ੍ਰਿਸ਼ਭ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਸੱਤਵੇਂ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਪਹਿਲੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਤੁਹਾਨੂੰ ਜ਼ਿਆਦਾ ਯਾਤਰਾਵਾਂ ਕਰਨ ਦੇ ਸੰਕੇਤ ਦੇ ਰਿਹਾ ਹੈ। ਨਾਲ ਹੀ ਤੁਸੀਂ ਚੰਗੀਆਂ ਕਦਰਾਂ-ਕੀਮਤਾਂ ਦੇ ਨਾਲ ਦੋਸਤੀਆਂ ਬਣਾਓਣ ਵੱਲ ਵੀ ਧਿਆਨ ਕੇਂਦਰਿਤ ਕਰੋਗੇ।
ਕਰੀਅਰ ਦੇ ਮੋਰਚੇ ਉੱਤੇ ਤੁਸੀਂ ਕੰਮ ਵਿੱਚ ਚੰਗੇ ਮਾਣਕ ਸਥਾਪਿਤ ਕਰੋਗੇ ਅਤੇ ਵਿਕਾਸ ਹਾਸਿਲ ਕਰੋਗੇ।
ਕਾਰੋਬਾਰੀ ਮੋਰਚੇ ਉੱਤੇ ਤੁਸੀਂ ਉੱਚ ਮੁਨਾਫਾ ਕਮਾਓਗੇ ਅਤੇ ਤਰੱਕੀ ਦੇ ਲਈ ਚੰਗੀ ਨੀਂਹ ਤਿਆਰ ਕਰਨ ਵਿੱਚ ਕਾਮਯਾਬ ਹੋਵੋਗੇ।
ਆਰਥਿਕ ਮੋਰਚੇ ਉੱਤੇ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਬੀਮਾ ਅਤੇ ਹੋਰ ਮਾਧਿਅਮਾਂ ਤੋਂ ਲਾਭ ਹੋ ਸਕਦਾ ਹੈ। ਤੁਸੀਂ ਪੈਸਾ ਇਕੱਠਾ ਕਰਨ ਵਿੱਚ ਵੀ ਕਾਮਯਾਬ ਰਹੋਗੇ।
ਰਿਸ਼ਤਿਆਂ ਦੇ ਮੋਰਚੇ ਉੱਤੇ ਤੁਸੀਂ ਆਪਣੇ ਜੀਵਨ ਸਾਥੀ ਦੇ ਨਾਲ ਪਿਆਰ ਦਾ ਮਜ਼ਾ ਲਓਗੇ ਅਤੇ ਆਪਣੇ ਰਿਸ਼ਤੇ ਨੂੰ ਮਜ਼ਬੂਤ ਬਣਾਓਗੇ।
ਸਿਹਤ ਦੇ ਮੋਰਚੇ ਉੱਤੇ ਤੁਸੀਂ ਉੱਤਮ ਫਿਟਨੈੱਸ ਦੇ ਨਾਲ ਚੰਗੀ ਸਿਹਤ ਦਾ ਆਨੰਦ ਲਓਗੇ।
ਉਪਾਅ: ਮੰਗਲਵਾਰ ਨੂੰ ਦੁਰਗਾ ਮਾਂ ਦੀ ਪੂਜਾ ਕਰੋ।
ਬ੍ਰਿਸ਼ਭ ਰਾਸ਼ੀ ਦਾ ਅਗਲੇ ਹਫਤੇ ਦਾ ਰਾਸ਼ੀਫਲ
ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਸੰਜੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ।
ਮਿਥੁਨ ਰਾਸ਼ੀ
ਮਿਥੁਨ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਛੇਵੇਂ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਬਾਰ੍ਹਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਇਹ ਗੋਚਰ ਤੁਹਾਨੂੰ ਅਣਕਿਆਸੇ ਤਰੀਕੇ ਨਾਲ ਲਾਭ ਦਿਲਵਾਏਗਾ। ਇਸ ਦੌਰਾਨ ਤੁਹਾਨੂੰ ਕਰਜ਼ੇ ਦੇ ਮਾਧਿਅਮ ਤੋਂ ਧਨ ਲਾਭ ਮਿਲ ਸਕਦਾ ਹੈ।
ਕਰੀਅਰ ਦੇ ਮੋਰਚੇ ਉੱਤੇ ਤੁਹਾਨੂੰ ਕੰਮ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਜ਼ਰੂਰਤ ਹੋਵੇਗੀ, ਨਹੀਂ ਤਾਂ ਗਲਤੀਆਂ ਹੋਣ ਦੀ ਸੰਭਾਵਨਾ ਹੈ।
ਕਾਰੋਬਾਰੀ ਮੋਰਚੇ ਉੱਤੇ ਦੇਖੀਏ ਤਾਂ ਤੁਹਾਨੂੰ ਘੱਟ ਦੇਖਭਾਲ ਅਤੇ ਇਕਾਗਰਤਾ ਦੀ ਕਮੀ ਦੇ ਕਾਰਨ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਆਰਥਿਕ ਮੋਰਚੇ ਉੱਤੇ ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਤੁਹਾਡੇ ਖਰਚੇ ਜ਼ਿਆਦਾ ਰਹਿਣਗੇ। ਤੁਹਾਨੂੰ ਜ਼ਿਆਦਾ ਪੈਸੇ ਦੀ ਜ਼ਰੂਰਤ ਪਵੇਗੀ।
ਰਿਸ਼ਤਿਆਂ ਦੇ ਮੋਰਚੇ ਉੱਤੇ ਦੇਖੀਏ ਤਾਂ ਸਦਭਾਵਨਾ ਦੀ ਕਮੀ ਅਤੇ ਘੱਟ ਸੰਤੁਸ਼ਟੀ ਦੇ ਕਾਰਨ ਤੁਹਾਨੂੰ ਜੀਵਨ ਸਾਥੀ ਦੇ ਨਾਲ ਵਾਦ-ਵਿਵਾਦ ਅਤੇ ਬਹਿਸ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਿਹਤ ਦੇ ਮੋਰਚੇ ਉੱਤੇ ਤੁਹਾਨੂੰ ਗਲੇ ਨਾਲ ਸਬੰਧਤ ਸਿਹਤ ਸਬੰਧੀ ਪਰੇਸ਼ਾਨੀ ਹੋ ਸਕਦੀ ਹੈ। ਅਜਿਹੇ ਵਿੱਚ ਤੁਹਾਨੂੰ ਆਪਣਾ ਧਿਆਨ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਉਪਾਅ: ਹਰ ਰੋਜ਼ 21 ਵਾਰ 'ॐ ਨਮੋ ਨਰਾਇਣ' ਮੰਤਰ ਦਾ ਜਾਪ ਕਰੋ।
ਕਰਕ ਰਾਸ਼ੀ
ਕਰਕ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਪੰਜਵੇਂ ਅਤੇ ਦਸਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਗਿਆਰ੍ਹਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਤੁਹਾਨੂੰ ਚੰਗੇ ਸਮੇਂ ਦਾ ਲਾਭ ਲੈਣ ਅਤੇ ਬੱਚਿਆਂ ਦੀ ਤਰੱਕੀ ਦੇਖਣ ਦੇ ਸੰਕੇਤ ਦੇ ਰਿਹਾ ਹੈ।
ਕਰੀਅਰ ਦੇ ਮੋਰਚੇ ਉੱਤੇ ਨੌਕਰੀਪੇਸ਼ਾ ਜਾਤਕਾਂ ਨੂੰ ਨਵੀਂ ਨੌਕਰੀ ਦੇ ਮੌਕੇ ਅਤੇ ਮੌਜੂਦਾ ਨੌਕਰੀ ਵਿੱਚ ਚੰਗੇ ਨਤੀਜੇ ਮਿਲ ਸਕਦੇ ਹਨ। ਨਾਲ ਹੀ ਸਫਲਤਾ ਮਿਲਣ ਦੀ ਵੀ ਉੱਚ ਸੰਭਾਵਨਾ ਹੈ।
ਕਾਰੋਬਾਰੀ ਮੋਰਚੇ ‘ਤੇ ਤੁਹਾਨੂੰ ਨਵੇਂ ਕਾਰੋਬਾਰੀ ਆਰਡਰ ਪ੍ਰਾਪਤ ਹੋਣਗੇ, ਜੋ ਤੁਹਾਡੇ ਬਿਜ਼ਨਸ ਨੂੰ ਅੱਗੇ ਵਧਾਓਣਗੇ।
ਆਰਥਿਕ ਮੋਰਚੇ ਉੱਤੇ ਤੁਸੀਂ ਚੰਗੀ ਮਾਤਰਾ ਵਿੱਚ ਧਨ ਪ੍ਰਾਪਤ ਕਰੋਗੇ, ਜਿਸ ਨਾਲ ਤੁਹਾਨੂੰ ਖੂਬ ਬੱਚਤ ਕਰਨ ਵਿੱਚ ਮਦਦ ਮਿਲ ਸਕਦੀ ਹੈ।
ਰਿਸ਼ਤਿਆਂ ਦੇ ਮੋਰਚੇ ‘ਤੇ ਇਹ ਗੋਚਰ ਤੁਹਾਨੂੰ ਚੰਗੇ ਸਮੇਂ ਦੇ ਸੰਕੇਤ ਦੇ ਰਿਹਾ ਹੈ ਅਤੇ ਤੁਸੀਂ ਆਪਣੇ ਜੀਵਨ ਸਾਥੀ ਦੇ ਨਾਲ ਅਨੁਕੂਲ ਸਮੇਂ ਦਾ ਮਜ਼ਾ ਲਓਗੇ।
ਸਿਹਤ ਦੇ ਮੋਰਚੇ ਉੱਤੇ ਦੇਖੀਏ ਤਾਂ ਸਕਾਰਾਤਮਕ ਵਿਚਾਰਾਂ ਅਤੇ ਭਾਵਨਾਵਾਂ ਦੇ ਕਾਰਨ ਇਹ ਗੋਚਰ ਤੁਹਾਡੇ ਲਈ ਅਨੁਕੂਲ ਸਾਬਿਤ ਹੋਵੇਗਾ।
ਉਪਾਅ: ਸ਼ਨੀਵਾਰ ਨੂੰ ਸ਼ਨੀ ਗ੍ਰਹਿ ਦੇ ਲਈ ਹਵਨ ਕਰਵਾਓ।
ਸਿੰਘ ਰਾਸ਼ੀ
ਸਿੰਘ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਚੌਥੇ ਅਤੇ ਨੌਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਦਸਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਇਹ ਗੋਚਰ ਤੁਹਾਡੀਆਂ ਸੁੱਖ-ਸੁਵਿਧਾਵਾਂ ਵਿੱਚ ਵਾਧਾ ਕਰਨ ਦੇ ਨਾਲ-ਨਾਲ ਚੰਗੀ ਕਿਸਮਤ ਦੀ ਪ੍ਰਾਪਤੀ ਦੇ ਸੰਕੇਤ ਦੇ ਰਿਹਾ ਹੈ।
ਕਰੀਅਰ ਦੇ ਮੋਰਚੇ ‘ਤੇ ਤੁਹਾਨੂੰ ਨਵੀਂ ਨੌਕਰੀ ਦੇ ਮੌਕੇ ਪ੍ਰਾਪਤ ਹੋਣਗੇ, ਜੋ ਤੁਹਾਡੇ ਟੀਚਿਆਂ ਨੂੰ ਪੂਰਾ ਕਰਨਗੇ।
ਕਾਰੋਬਾਰੀ ਮੋਰਚੇ ਤੁਹਾਨੂੰ ਨਵੇਂ ਕਾਰੋਬਾਰੀ ਸੌਦਿਆਂ ਦੇ ਆਰਡਰ ਪ੍ਰਾਪਤ ਹੋਣਗੇ, ਜੋ ਤੁਹਾਨੂੰ ਇੱਕ ਚੰਗਾ ਵਪਾਰੀ ਬਣਨ ਵਿੱਚ ਮਦਦ ਕਰਨਗੇ।
ਆਰਥਿਕ ਮੋਰਚੇ ਉੱਤੇ ਤੁਹਾਨੂੰ ਬਹੁਤ ਚੰਗਾ ਧਨ ਲਾਭ ਹੋਵੇਗਾ। ਪਰ ਤੁਸੀਂ ਆਪਣਾ ਪੈਸਾ ਬਚਾ ਨਹੀਂ ਸਕੋਗੇ।
ਰਿਸ਼ਤਿਆਂ ਦੇ ਮੋਰਚੇ ਉੱਤੇ ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਹੋਣ ਦੀ ਅਵਧੀ ਦਾ ਦੌਰਾਨ ਤੁਹਾਨੂੰ ਈਗੋ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜੋ ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਰਿਸ਼ਤੇ ਨੂੰ ਖਰਾਬ ਕਰ ਸਕਦਾ ਹੈ।
ਸਿਹਤ ਦੇ ਮੋਰਚੇ ਉੱਤੇ ਦੇਖੀਏ ਤਾਂ ਤੁਹਾਨੂੰ ਗਲੇ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਅਜਿਹਾ ਤੁਹਾਡੀ ਰੋਗ ਪ੍ਰਤੀਰੋਧਕ ਖਮਤਾ ਦੇ ਕਾਰਨ ਹੋ ਸਕਦਾ ਹੈ।
ਉਪਾਅ: ਪ੍ਰਾਚੀਨ ਪਾਠ ਆਦਿੱਤਿਆ ਹ੍ਰਿਦਯਮ ਦਾ ਜਾਪ ਕਰੋ।
ਕੰਨਿਆ ਰਾਸ਼ੀ
ਕੰਨਿਆ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਤੀਜੇ ਅਤੇ ਅੱਠਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਨੌਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਤੁਹਾਨੂੰ ਚੰਗੀ ਕਿਸਮਤ ਦੀ ਕਮੀ ਅਤੇ ਨਾਲ ਹੀ ਤਰੱਕੀ ਦੀ ਕਮੀ ਦਾ ਸਾਹਮਣਾ ਕਰਨ ਦੇ ਵੀ ਸੰਕੇਤ ਦੇ ਰਿਹਾ ਹੈ ਅਤੇ ਇਹ ਤੁਹਾਡੇ ਵਿਕਾਸ ਦੇ ਰਸਤੇ ਵਿੱਚ ਰੁਕਾਵਟ ਦੇ ਰੂਪ ਵਿੱਚ ਸਾਹਮਣੇ ਆਵੇਗਾ।
ਕਰੀਅਰ ਦੇ ਮੋਰਚੇ ਉੱਤੇ ਤੁਹਾਨੂੰ ਆਪਣੇ ਕੰਮ ਦੇ ਲਈ ਗੈਰਜ਼ਰੂਰੀ ਯਾਤਰਾਵਾਂ ਕਰਨੀਆਂ ਪੈ ਸਕਦੀਆਂ ਹਨ, ਜਿਸ ਦੇ ਨਤੀਜੇ ਵੱਜੋਂ ਤੁਹਾਨੂੰ ਘੱਟ ਸੰਤੁਸ਼ਟੀ ਹਾਸਲ ਹੋਵੇਗੀ।
ਕਾਰਬਾਰੀ ਮੋਰਚੇ ਉੱਤੇ ਤੁਹਾਨੂੰ ਔਸਤ ਲਾਭ ਅਤੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਇਹ ਤੁਹਾਨੂੰ ਪਰੇਸ਼ਾਨ ਕਰੇਗਾ।
ਆਰਥਿਕ ਮੋਰਚੇ ਉੱਤੇ ਦੇਖੀਏ ਤਾਂ ਤੁਹਾਨੂੰ ਆਪਣੀ ਸਿਹਤ ਦੇ ਸੰਦਰਭ ਵਿੱਚ ਜ਼ਿਆਦਾ ਖਰਚਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਰਿਸ਼ਤਿਆਂ ਦੇ ਮੋਰਚੇ ਉੱਤੇ ਦੇਖੀਏ ਤਾਂ ਤੁਹਾਨੂੰ ਤਾਲਮੇਲ ਦੀ ਕਮੀ ਅਤੇ ਵਾਦ-ਵਿਵਾਦ ਅਤੇ ਬਹਿਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਨਾਲ ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਕਾਰ ਸਦਭਾਵਨਾ ਦੀ ਕਮੀ ਨਜ਼ਰ ਆ ਸਕਦੀ ਹੈ।
ਸਿਹਤ ਦੇ ਮੋਰਚੇ ਉੱਤੇ ਦੇਖੀਏ ਤਾਂ ਤੁਹਾਨੂੰ ਆਪਣੇ ਪਿਤਾ ਦੀ ਸਿਹਤ ਉੱਤੇ ਪੈਸਾ ਖਰਚ ਕਰਨਾ ਪਵੇਗਾ ਅਤੇ ਇਸ ਨਾਲ ਤੁਹਾਡੇ ਖਰਚੇ ਵੱਧ ਸਕਦੇ ਹਨ।
ਉਪਾਅ: ਹਰ ਰੋਜ਼ 41 ਵਾਰ 'ॐ ਨਮੋ ਨਰਾਇਣ' ਮੰਤਰ ਦਾ ਜਾਪ ਕਰੋ।
ਕੰਨਿਆ ਰਾਸ਼ੀ ਦਾ ਅਗਲੇ ਹਫਤੇ ਦਾ ਰਾਸ਼ੀਫਲ
ਕੁੰਡਲੀ ਵਿੱਚ ਹੈ ਰਾਜਯੋਗ? ਰਾਜਯੋਗ ਰਿਪੋਰਟ ਤੋਂ ਮਿਲੇਗਾ ਜਵਾਬ
ਤੁਲਾ ਰਾਸ਼ੀ
ਤੁਲਾ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਦੂਜੇ ਅਤੇ ਸੱਤਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਅੱਠਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਤੁਹਾਨੂੰ ਹਾਨੀ ਅਤੇ ਮਾਣ ਸਨਮਾਨ ਵਿੱਚ ਕਮੀ ਦੇ ਸੰਕੇਤ ਦੇ ਰਿਹਾ ਹੈ। ਨਿੱਜੀ ਜੀਵਨ ਵਿੱਚ ਵੀ ਤੁਹਾਨੂੰ ਅਸਫਲਤਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਰੀਅਰ ਦੇ ਮੋਰਚੇ ਉੱਤੇ ਤੁਸੀਂ ਚੰਗੀ ਨੌਕਰੀ ਦੇ ਲਈ ਨੌਕਰੀ ਵਿੱਚ ਪਰਿਵਰਤਨ ਬਾਰੇ ਮਨ ਬਣਾ ਸਕਦੇ ਹੋ। ਪਰ ਜੇਕਰ ਤੁਹਾਨੂੰ ਨੌਕਰੀ ਮਿਲ ਵੀ ਜਾਂਦੀ ਹੈ ਤਾਂ ਵੀ ਤੁਹਾਨੂੰ ਖੁਸ਼ੀ ਮਹਿਸੂਸ ਨਹੀਂ ਹੋ ਸਕੇਗੀ।
ਕਾਰੋਬਾਰੀ ਮੋਰਚੇ ਉੱਤੇ ਤੁਹਾਨੂੰ ਕਾਰੋਬਾਰ ਵਿੱਚ ਮੁਕਾਬਲੇ ਅਤੇ ਸੰਭਾਵਿਤ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਆਰਥਿਕ ਮੋਰਚੇ ਉੱਤੇ ਲਾਪਰਵਾਹੀ ਦੇ ਕਾਰਨ ਧਨ-ਹਾਨੀ ਹੋਣ ਦੀ ਸੰਭਾਵਨਾ ਹੈ। ਇਸ ਲਈ ਤੁਹਾਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਰਿਸ਼ਤਿਆਂ ਦੇ ਮੋਰਚੇ ਉੱਤੇ ਦੇਖੀਏ ਤਾਂ ਤੁਸੀਂ ਆਪਣੇ ਸਾਥੀ ਦੇ ਓਨਾ ਨਜ਼ਦੀਕ ਨਹੀਂ ਆ ਸਕੋਗੇ, ਜਿਸ ਦੀ ਤੁਸੀਂ ਉਮੀਦ ਕਰ ਰਹੇ ਸੀ।
ਸਿਹਤ ਦੇ ਮੋਰਚੇ ਉੱਤੇ ਦੇਖੀਏ ਤਾਂ ਤੁਹਾਨੂੰ ਗੰਭੀਰ ਸਿਰ ਦਰਦ ਹੋ ਸਕਦਾ ਹੈ, ਜਿਸ ਨਾਲ ਤੁਹਾਨੂੰ ਬਹੁਤ ਪਰੇਸ਼ਾਨੀ ਹੋ ਸਕਦੀ ਹੈ।
ਉਪਾਅ: ਹਰ ਰੋਜ਼ 11 ਵਾਰ 'ॐ ਸ਼੍ਰੀ ਲਕਸ਼ਮੀਭਯੋ ਨਮਹ:' ਮੰਤਰ ਦਾ ਜਾਪ ਕਰੋ।
ਬ੍ਰਿਸ਼ਚਕ ਰਾਸ਼ੀ
ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਪਹਿਲੇ ਅਤੇ ਛੇਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਸੱਤਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਤੁਹਾਨੂੰ ਜ਼ਿਆਦਾ ਯਾਤਰਾਵਾਂ ਕਰਨ ਦੇ ਸੰਕੇਤ ਦੇ ਰਿਹਾ ਹੈ ਅਤੇ ਇਹ ਯਾਤਰਾਵਾਂ ਤੁਹਾਡੇ ਲਈ ਜ਼ਿਆਦਾ ਲਾਭਦਾਇਕ ਸਾਬਤ ਨਹੀਂ ਹੋਣਗੀਆਂ। ਕਾਰੋਬਾਰ ਵਿੱਚ ਵੀ ਇਸ ਦੌਰਾਨ ਤੁਹਾਡੀ ਦਿਲਚਸਪੀ ਵੱਧ ਸਕਦੀ ਹੈ।
ਕਰੀਅਰ ਦੇ ਮੋਰਚੇ ਉੱਤੇ ਤੁਹਾਨੂੰ ਕੰਮ ਅਤੇ ਉਸ ਨਾਲ ਜੁੜੀ ਯਾਤਰਾ ਵਿੱਚ ਤੇਜ਼ੀ ਪ੍ਰਾਪਤ ਹੋਵੇਗੀ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਹੋਣ ਦੀ ਅਵਧੀ ਦੇ ਦੌਰਾਨ ਕਾਰੋਬਾਰੀ ਮੋਰਚੇ ‘ਤੇ ਤੁਹਾਨੂੰ ਨਵੇਂ ਕਾਰੋਬਾਰੀ ਮੌਕੇ ਪ੍ਰਾਪਤ ਹੋਣਗੇ, ਜੋ ਤੁਹਾਨੂੰ ਮੁਨਾਫਾ ਦਿਲਵਾਓਣਗੇ।
ਆਰਥਿਕ ਮੋਰਚੇ ਉੱਤੇ ਮਿਹਨਤ ਕਰਨ ਨਾਲ ਤੁਹਾਨੂੰ ਜ਼ਿਆਦਾ ਸੁਵਿਧਾਵਾਂ ਪ੍ਰਾਪਤ ਹੋਣਗੀਆਂ।
ਰਿਸ਼ਤਿਆਂ ਦੇ ਮੋਰਚੇ ਉੱਤੇ ਦੇਖੀਏ ਤਾਂ ਤੁਸੀਂ ਜੀਵਨ ਸਾਥੀ ਦੇ ਨਾਲ ਚੰਗੇ ਮਿੱਤਰਤਾਪੂਰਣ ਰਿਸ਼ਤੇ ਉੱਤੇ ਟਿਕੇ ਰਹੋਗੇ ਅਤੇ ਤੁਹਾਡੇ ਦੋਵਾਂ ਦੇ ਵਿਚਕਾਰ ਸਦਭਾਵ ਬਣਿਆ ਰਹੇਗਾ।
ਸਿਹਤ ਦੇ ਮੋਰਚੇ ਉੱਤੇ ਦੇਖੀਏ ਤਾਂ ਤੁਸੀਂ ਉਤਸ਼ਾਹ ਅਤੇ ਊਰਜਾ ਦੇ ਕਾਰਨ ਚੰਗੀ ਸਿਹਤ ਦਾ ਮਜ਼ਾ ਲਓਗੇ।
ਉਪਾਅ: ਹਰ ਰੋਜ਼ ਪ੍ਰਾਚੀਨ ਪਾਠ ਹਨੂੰਮਾਨ ਚਾਲੀਸਾ ਦਾ ਜਾਪ ਕਰੋ।
ਬ੍ਰਿਸ਼ਚਕ ਰਾਸ਼ੀ ਦਾ ਅਗਲੇ ਹਫਤੇ ਦਾ ਰਾਸ਼ੀਫਲ
ਬ੍ਰਿਹਤ ਕੁੰਡਲੀ : ਜਾਣੋ ਗ੍ਰਹਾਂ ਦਾ ਤੁਹਾਡੇ ਜੀਵਨ ‘ਤੇ ਪ੍ਰਭਾਵ ਅਤੇ ਉਪਾਅ
ਧਨੂੰ ਰਾਸ਼ੀ
ਧਨੂੰ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਬਾਰ੍ਹਵੇਂ ਅਤੇ ਪੰਜਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਛੇਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਤੁਹਾਨੂੰ ਅਣਕਿਆਸੇ ਤਰੀਕਿਆਂ ਤੋਂ ਲਾਭ ਦਿਲਵਾਏਗਾ ਅਤੇ ਜ਼ਰੂਰਤ ਦੇ ਅਨੁਸਾਰ ਕਰਜ਼ੇ ਦੇ ਮਾਧਿਅਮ ਤੋਂ ਵੀ ਤੁਹਾਨੂੰ ਲਾਭ ਮਿਲੇਗਾ। ਇਸ ਦੌਰਾਨ ਤੁਹਾਨੂੰ ਲੰਬੀ ਦੂਰੀ ਦੀ ਯਾਤਰਾ ਵੀ ਕਰਨੀ ਪੈ ਸਕਦੀ ਹੈ।
ਕਰੀਅਰ ਦੇ ਮੋਰਚੇ ਉੱਤੇ ਤੁਸੀਂ ਚੰਗੀ ਤਰੱਕੀ ਦੇ ਲਈ ਨੌਕਰੀ ਵਿੱਚ ਪਰਿਵਰਤਨ ਬਾਰੇ ਮਨ ਬਣਾ ਸਕਦੇ ਹੋ। ਹਾਲਾਂਕਿ ਇਹ ਏਨਾ ਅਸਾਨ ਨਹੀਂ ਹੋਵੇਗਾ।
ਕਾਰੋਬਾਰੀ ਮੋਰਚੇ ਉੱਤੇ ਨਵੀਂ ਤਕਨੀਕ ਦੀ ਕਮੀ ਦੇ ਕਾਰਣ ਤੁਹਾਨੂੰ ਵਪਾਰ ਵਿੱਚ ਘੱਟ ਮੁਨਾਫਾ ਮਿਲੇਗਾ ਅਤੇ ਇਸ ਨਾਲ ਤੁਸੀਂ ਪਰੇਸ਼ਾਨੀ ਵਿੱਚ ਫਸ ਸਕਦੇ ਹੋ।
ਆਰਥਿਕ ਮੋਰਚੇ ਦੇ ਸੰਦਰਭ ਵਿੱਚ ਤੁਹਾਡੇ ਖਰਚੇ ਜ਼ਿਆਦਾ ਰਹਿਣਗੇ, ਜਿਸ ਨਾਲ ਤੁਹਾਡੀ ਚਿੰਤਾ ਵੱਧ ਸਕਦੀ ਹੈ।
ਰਿਸ਼ਤਿਆਂ ਦੇ ਸੰਦਰਭ ਵਿੱਚ ਦੇਖੀਏ ਤਾਂ ਤਾਲਮੇਲ ਦੀ ਕਮੀ ਦੇ ਕਾਰਨ ਤੁਹਾਨੂੰ ਆਪਣੇ ਜੀਵਨ ਸਾਥੀ ਦੇ ਨਾਲ ਰਿਸ਼ਤੇ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਿਹਤ ਬਾਰੇ ਗੱਲ ਕਰੀਏ ਤਾਂ ਚਮੜੀ ਸਬੰਧੀ ਪਰੇਸ਼ਾਨੀਆਂ ਦੇ ਕਾਰਨ ਤੁਹਾਨੂੰ ਚਿਹਰੇ ਉੱਤੇ ਖਾਰਿਸ਼ ਹੋਣ ਦੀ ਸੰਭਾਵਨਾ ਹੈ।
ਉਪਾਅ: ਵੀਰਵਾਰ ਨੂੰ ਭਗਵਾਨ ਸ਼ਿਵ ਦੇ ਲਈ ਹਵਨ ਕਰਵਾਓ।
ਮਕਰ ਰਾਸ਼ੀ
ਮਕਰ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਚੌਥੇ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਤੁਹਾਡੇ ਪੰਜਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਇਹ ਗੋਚਰ ਤੁਹਾਨੂੰ ਆਪਣੇ ਬੱਚਿਆਂ ਦੀ ਔਸਤ ਤਰੱਕੀ ਅਤੇ ਔਸਤ ਲਾਭ ਮਿਲਣ ਦੇ ਸੰਕੇਤ ਦੇ ਰਿਹਾ ਹੈ।
ਕਰੀਅਰ ਦੇ ਮੋਰਚੇ ਉੱਤੇ ਤੁਸੀਂ ਕੰਮ ਦੇ ਵੱਧਦੇ ਹੋਏ ਦਬਾਅ ਅਤੇ ਸਖਤ ਮਿਹਨਤ ਦੇ ਲਈ ਉਚਿਤ ਪਹਿਚਾਣ ਦੀ ਕਮੀ ਮਹਿਸੂਸ ਕਰੋਗੇ।
ਕਾਰੋਬਾਰੀ ਮੋਰਚੇ ਉੱਤੇ ਤੁਹਾਨੂੰ ਸ਼ੇਅਰ ਦੇ ਮਾਧਿਅਮ ਤੋਂ ਲਾਭ ਹੋ ਸਕਦਾ ਹੈ, ਪਰ ਤੁਹਾਡੇ ਕਾਰੋਬਾਰ ਵਿੱਚ ਤੁਹਾਨੂੰ ਲਾਭ ਨਹੀਂ ਮਿਲੇਗਾ।
ਆਰਥਿਕ ਮੋਰਚੇ ਉੱਤੇ ਇਸ ਦੌਰਾਨ ਤੁਹਾਨੂੰ ਲਾਭ ਅਤੇ ਖਰਚਾ ਦੋਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਰਿਸ਼ਤਿਆਂ ਦੇ ਮੋਰਚੇ ਉੱਤੇ ਦੇਖੀਏ ਤਾਂ ਤੁਸੀਂ ਪਰਿਵਾਰਕ ਸਮੱਸਿਆਵਾਂ ਦੇ ਕਾਰਨ ਆਪਣੇ ਜੀਵਨ ਸਾਥੀ ਦੇ ਨਾਲ ਕੁਝ ਮੁੱਦਿਆਂ ਉੱਤੇ ਅੜੇ ਹੋਏ ਨਜ਼ਰ ਆ ਸਕਦੇ ਹੋ ਅਤੇ ਅਜਿਹੇ ਮੁੱਦੇ ਤੁਹਾਡੇ ਲਈ ਚਿੰਤਾ ਦਾ ਕਾਰਨ ਬਣਨਗੇ।
ਸਿਹਤ ਦੇ ਮੋਰਚੇ ਉੱਤੇ ਤੁਹਾਡੀ ਸਿਹਤ ਚੰਗੀ ਰਹੇਗੀ, ਪਰ ਬੱਚਿਆਂ ਦੀ ਸਿਹਤ ਉੱਤੇ ਤੁਹਾਨੂੰ ਪੈਸਾ ਖਰਚ ਕਰਨਾ ਪੈ ਸਕਦਾ ਹੈ।
ਉਪਾਅ: ਹਰ ਰੋਜ਼ 41 ਵਾਰ 'ॐ ਸ਼੍ਰੀ ਮਾਂਡਾਯ ਨਮਹ:' ਮੰਤਰ ਦਾ ਜਾਪ ਕਰੋ।
ਕੁੰਭ ਰਾਸ਼ੀ
ਕੁੰਭ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਤੀਜੇ ਅਤੇ ਦਸਵੇਂ ਘਰ ਦਾ ਸੁਆਮੀ ਹੈ ਅਤੇ ਇਸ ਗੋਚਰ ਦੇ ਦੌਰਾਨ ਤੁਹਾਡੇ ਚੌਥੇ ਘਰ ਵਿੱਚ ਆ ਜਾਵੇਗਾ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਇਹ ਗੋਚਰ ਪਰਿਵਾਰ ਵਿੱਚ ਸੁੱਖ-ਸੁਵਿਧਾਵਾਂ ਦੀ ਕਮੀ ਅਤੇ ਸਮੱਸਿਆਵਾਂ ਦੇ ਸੰਕੇਤ ਦੇ ਰਿਹਾ ਹੈ। ਇਸ ਦੌਰਾਨ ਤੁਹਾਡੇ ਜੀਵਨ ਤੋਂ ਸੁੱਖ-ਸੁਵਿਧਾ ਗਾਇਬ ਹੋ ਸਕਦੀ ਹੈ।
ਕਰੀਅਰ ਦੇ ਮੋਰਚੇ ਉੱਤੇ ਤੁਸੀਂ ਸੰਤੁਸ਼ਟੀ ਮਹਿਸੂਸ ਨਹੀਂ ਕਰ ਸਕੋਗੇ ਅਤੇ ਨੌਕਰੀ ਵਿੱਚ ਪਰਿਵਰਤਨ ਦੀ ਉੱਚ ਸੰਭਾਵਨਾ ਬਣ ਸਕਦੀ ਹੈ।
ਕਾਰੋਬਾਰੀ ਮੋਰਚੇ ਉੱਤੇ ਤੁਹਾਨੂੰ ਆਪਣੇ ਵਿਰੋਧੀਆਂ ਵੱਲੋਂ ਜ਼ਿਆਦਾ ਮੁਕਾਬਲੇ ਦਾ ਸਾਹਮਣਾ ਕਰਨਾ ਪਵੇਗਾ। ਨਾਲ ਹੀ ਔਸਤ ਲਾਭ ਨਾਲ ਕੰਮ ਚਲਾਓਣਾ ਪਵੇਗਾ।
ਆਰਥਿਕ ਮੋਰਚੇ ਉੱਤੇ ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਹੋਣ ਦੀ ਅਵਧੀ ਦੇ ਦੌਰਾਨ ਤੁਹਾਨੂੰ ਲਾਭ ਮਿਲੇਗਾ, ਪਰ ਤੁਸੀਂ ਬੱਚਤ ਨਹੀਂ ਕਰ ਸਕੋਗੇ। ਤੁਹਾਨੂੰ ਆਪਣੇ ਪਰਿਵਾਰ ਦੇ ਲਈ ਖਰਚਾ ਕਰਨ ਲਈ ਪ੍ਰਤਿਬੱਧ ਹੋਣਾ ਪਵੇਗਾ।
ਰਿਸ਼ਤਿਆਂ ਦੇ ਮੋਰਚੇ ਉੱਤੇ ਦੇਖੀਏ ਤਾਂ ਤੁਹਾਡੀਆਂ ਗੱਲਾਂ ਤੁਹਾਡੇ ਜੀਵਨ ਸਾਥੀ ਨੂੰ ਜ਼ਿਆਦਾ ਖੁਸ਼ ਨਹੀਂ ਕਰ ਸਕਣਗੀਆਂ। ਇਸ ਨਾਲ ਤੁਹਾਨੂੰ ਦੁੱਖ ਹੋ ਸਕਦਾ ਹੈ।
ਸਿਹਤ ਦੇ ਮੋਰਚੇ ਉੱਤੇ ਦੇਖੀਏ ਤਾਂ ਤੁਹਾਡੇ ਵਿੱਚ ਜ਼ਿਆਦਾ ਊਰਜਾ ਅਤੇ ਸਾਹਸ ਨਜ਼ਰ ਆਵੇਗਾ, ਜੋ ਤੁਹਾਨੂੰ ਫਿੱਟ ਰੱਖੇਗਾ।
ਉਪਾਅ: ਸ਼ਨੀਵਾਰ ਨੂੰ ਜ਼ਰੂਰਤਮੰਦ ਲੋਕਾਂ ਨੂੰ ਭੋਜਨ ਖਿਲਾਓ।
ਮੀਨ ਰਾਸ਼ੀ
ਮੀਨ ਰਾਸ਼ੀ ਦੇ ਜਾਤਕਾਂ ਦੇ ਲਈ ਮੰਗਲ ਦੂਜੇ ਅਤੇ ਨੌਵੇਂ ਘਰ ਦਾ ਸੁਆਮੀ ਹੈ ਅਤੇ ਇਸ ਗੋਚਰ ਦੇ ਦੌਰਾਨ ਤੁਹਾਡੇ ਤੀਜੇ ਘਰ ਵਿੱਚ ਆ ਜਾਵੇਗਾ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਇਹ ਗੋਚਰ ਤੁਹਾਡੇ ਜੀਵਨ ਵਿੱਚ ਕੁਝ ਤਰੱਕੀ ਅਤੇ ਸਫਲਤਾ ਲੈ ਕੇ ਆ ਸਕਦਾ ਹੈ। ਤੁਸੀਂ ਆਤਮਵਿਸ਼ਵਾਸ ਨਾਲ ਭਰਪੂਰ ਮਹਿਸੂਸ ਕਰੋਗੇ।
ਕਰੀਅਰ ਦੇ ਮੋਰਚੇ ਉੱਤੇ ਤੁਸੀਂ ਨਵੀਆਂ ਉਚਾਈਆਂ ਛੂਹ ਸਕਦੇ ਹੋ ਅਤੇ ਤੁਹਾਨੂੰ ਨੌਕਰੀ ਦੇ ਨਵੇਂ ਮੌਕੇ ਵੀ ਮਿਲ ਸਕਦੇ ਹਨ।
ਕਾਰੋਬਾਰੀ ਮੋਰਚੇ ‘ਤੇ ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਤੁਹਾਨੂੰ ਆਊਟਸੋਰਸਿੰਗ ਦੇ ਕਾਰੋਬਾਰ ਤੋਂ ਲਾਭ ਦਿਲਵਾਏਗਾ ਅਤੇ ਯਾਤਰਾ ਸਬੰਧੀ ਕਾਰੋਬਾਰ ਤੋਂ ਵੀ ਲਾਭ ਮਿਲ ਸਕਦਾ ਹੈ।
ਆਰਥਿਕ ਮੋਰਚੇ ਉੱਤੇ ਤੁਹਾਨੂੰ ਜ਼ਿਆਦਾ ਲਾਭ ਹੋਵੇਗਾ ਅਤੇ ਤੁਸੀਂ ਚੰਗੀ ਮਾਤਰਾ ਵਿੱਚ ਪੈਸੈ ਦੀ ਬੱਚਤ ਕਰ ਸਕੋਗੇ।
ਰਿਸ਼ਤਿਆਂ ਦੇ ਮੋਰਚੇ ਉੱਤੇ ਤੁਸੀਂ ਜੀਵਨ ਸਾਥੀ ਦੇ ਨਾਲ ਰਿਸ਼ਤੇ ਮਜ਼ਬੂਤ ਬਣਾਓਣ ਅਤੇ ਆਪਣੇ ਰਿਸ਼ਤੇ ਨੂੰ ਖੁਸ਼ਨੁਮਾ ਬਣਾਓਣ ਵਿੱਚ ਕਾਮਯਾਬ ਹੋਵੋਗੇ।
ਸਿਹਤ ਦੇ ਮੋਰਚੇ ਉੱਤੇ ਤੁਸੀਂ ਸਿਹਤ ਨੂੰ ਠੀਕ ਰੱਖਣ ਦੀ ਪੂਰੀ ਕੋਸ਼ਿਸ਼ ਕਰੋਗੇ। ਉੱਤਮ ਸਿਹਤ ਦੇ ਕਾਰਨ ਤੁਹਾਡੇ ਜੀਵਨ ਵਿੱਚ ਖੁਸ਼ੀਆਂ ਵੀ ਬਣੀਆਂ ਰਹਿਣਗੀਆਂ।
ਉਪਾਅ: ਵੀਰਵਾਰ ਨੂੰ ਬ੍ਰਹਸਪਤੀ ਗ੍ਰਹਿ ਦੀ ਪੂਜਾ ਕਰੋ।
ਮੀਨ ਰਾਸ਼ੀ ਦਾ ਅਗਲੇ ਹਫਤੇ ਦਾ ਰਾਸ਼ੀਫਲ
ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ
ਅਸੀਂ ਉਮੀਦ ਕਰਦੇ ਹਾਂ ਕਿ ਤੁਹਾਨੂੰ ਸਾਡਾ ਇਹ ਲੇਖ ਜ਼ਰੂਰ ਪਸੰਦ ਆਇਆ ਹੋਵੇਗਾ। ਜੇਕਰ ਅਜਿਹਾ ਹੈ ਤਾਂ ਤੁਸੀਂ ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ਼ ਜ਼ਰੂਰ ਸਾਂਝਾ ਕਰੋ। ਧੰਨਵਾਦ!
ਅਕਸਰ ਪੁੱਛੇ ਜਾਣ ਵਾਲੇ ਪ੍ਰਸ਼ਨ
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਕਦੋਂ ਹੋਵੇਗਾ?
12 ਜੁਲਾਈ 2024 ਨੂੰ 19:03 ਵਜੇ ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਹੋ ਜਾਵੇਗਾ।
ਕੀ ਮੰਗਲ ਬ੍ਰਿਸ਼ਭ ਰਾਸ਼ੀ ਵਿੱਚ ਮਜ਼ਬੂਤ ਸਥਿਤੀ ਵਿੱਚ ਹੁੰਦਾ ਹੈ?
ਬ੍ਰਿਸ਼ਭ ਰਾਸ਼ੀ ਵਿੱਚ ਮੰਗਲ ਦੀ ਸਥਿਤੀ ਨੂੰ ਹਾਨੀਕਾਰਕ ਮੰਨਿਆ ਗਿਆ ਹੈ।
ਜੋਤਿਸ਼ ਵਿੱਚ ਮੰਗਲ ਦਾ ਕੀ ਮਹੱਤਵ ਹੈ?
ਵੈਦਿਕ ਜੋਤਿਸ਼ ਵਿੱਚ ਮੰਗਲ ਗ੍ਰਹਿ ਨੂੰ ਗ੍ਰਹਾਂ ਦਾ ਯੋਧਾ, ਮਰਦਾਨਾ ਸੁਭਾਅ ਵਾਲਾ, ਇੱਕ ਗਤੀਸ਼ੀਲ ਅਤੇ ਆਦੇਸ਼ ਦੇਣ ਵਾਲਾ ਗ੍ਰਹਿ ਮੰਨਿਆ ਗਿਆ ਹੈ।
ਮੰਗਲ ਦਾ ਬ੍ਰਿਸ਼ਭ ਰਾਸ਼ੀ ਵਿੱਚ ਗੋਚਰ ਕੰਨਿਆ ਜਾਤਕਾਂ ਦੇ ਲਈ ਕਿਹੋ-ਜਿਹਾ ਰਹੇਗਾ?
ਮੰਗਲ ਦਾ ਇਹ ਗੋਚਰ ਕੰਨਿਆ ਰਾਸ਼ੀ ਦੇ ਜਾਤਕਾਂ ਦੇ ਲਈ ਜੀਵਨ ਦੇ ਵੱਖ-ਵੱਖ ਮੋਰਚਿਆਂ ਉੱਤੇ ਅਨੁਕੂਲ ਰਹੇਗਾ।
Astrological services for accurate answers and better feature
Astrological remedies to get rid of your problems
AstroSage on MobileAll Mobile Apps
- Horoscope 2025
- Rashifal 2025
- Calendar 2025
- Chinese Horoscope 2025
- Saturn Transit 2025
- Jupiter Transit 2025
- Rahu Transit 2025
- Ketu Transit 2025
- Ascendant Horoscope 2025
- Lal Kitab 2025
- Shubh Muhurat 2025
- Hindu Holidays 2025
- Public Holidays 2025
- ராசி பலன் 2025
- రాశిఫలాలు 2025
- ರಾಶಿಭವಿಷ್ಯ 2025
- ਰਾਸ਼ੀਫਲ 2025
- ରାଶିଫଳ 2025
- രാശിഫലം 2025
- રાશિફળ 2025
- రాశిఫలాలు 2025
- রাশিফল 2025 (Rashifol 2025)
- Astrology 2025